ਲੁਧਿਆਣਾ (ਕੁਲਵੰਤ)- ਸੋਮਵਾਰ ਰਾਤ ਬੀ.ਆਰ.ਐੱਸ. ਨਗਰ ਸਥਿਤ ਇਕ ਗੁਰਦੁਆਰਾ ਸਾਹਿਬ ਵਿਚ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਗ੍ਰੰਥੀ ਸਿੰਘ ਦੀ 40 ਸਾਲਾ ਪਤਨੀ ਨੇ ਗੁਰਦੁਆਰਾ ਸਾਹਿਬ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਉਹ ਪਿਛਲੇ ਕਾਫੀ ਸਮੇਂ ਤੋਂ ਡਿਪਰੈਸ਼ਨ ਦੀ ਮਰੀਜ਼ ਸੀ ਅਤੇ ਉਸਦਾ ਇਲਾਜ ਚੱਲ ਰਿਹਾ ਸੀ।
ਮਿਲੀ ਜਾਣਕਾਰੀ ਮੁਤਾਬਕ ਰਾਤ ਬੀ.ਆਰ.ਐੱਸ. ਨਗਰ ਸਥਿਤ ਇਕ ਗੁਰਦੁਆਰਾ ਸਾਹਿਬ ਵਿਚ ਹੋਈ। ਮ੍ਰਿਤਕਾ ਦੀ ਪਛਾਣ ਪਰਮਿੰਦਰ ਕੌਰ ਦੇ ਰੂਪ 'ਚ ਹੋਈ ਹੈ। ਸੂਚਨਾ ਮਿਲਣ ਦੇ ਬਾਅਦ ਆਈ. ਪੀ. ਐੱਸ. ਤੇ ਬਤੌਰ ਥਾਣਾ ਇੰਚਾਰਜ ਕਮਲਜੀਤ ਕੌਰ ਪੁਲਸ ਪਾਰਟੀਆਂ ਸਮੇਤ ਮੌਕੇ 'ਤੇ ਪਹੁੰਚੇ। ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਪੁਲਸ ਨੂੰ ਦਿੱਤੇ ਬਿਆਨ ਵਿਚ ਪਰਮਿੰਦਰ ਦੇ ਪਤੀ ਅਵਤਾਰ ਸਿੰਘ ਨੇ ਦੱਸਿਆ ਕਿ ਉਹ ਸੋਮਵਾਰ ਸਵੇਰੇ ਗੁਰਦੁਆਰਾ ਸਾਹਿਬ ਵਿਚ ਪਾਠ ਕਰ ਰਿਹਾ ਸੀ। ਅਚਾਨਕ ਜ਼ੋਰਦਾਰ ਧਮਾਕਾ ਹੋਇਆ ਤੇ ਸੰਗਤ ਬਾਹਰ ਵੱਲ ਭੱਜੀ। ਬਾਹਰ ਆ ਕੇ ਦੇਖਿਆ ਤਾਂ ਉਸਦੀ ਪਤਨੀ ਤੀਸਰੀ ਮੰਜ਼ਿਲ ਤੋਂ ਥੱਲੇ ਜ਼ਮੀਨ 'ਤੇ ਡਿੱਗੀ ਹੋਈ ਸੀ। ਤੁਰੰਤ ਉਸ ਨੂੰ ਇਲਾਜ ਲਈ ਡੀ.ਐੱਮ.ਸੀ. ਪਹੁੰਚਾਇਆ ਗਿਆ ਤਾਂ ਉਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

No comments:
Post a Comment